ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2025

Hukamnama Sahib: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ

Hukamnama Sahib: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget