ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Hukamnama Sahib: ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ

Hukamnama Sahib: ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget