ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਮਾਰਚ 2025

Hukamnama Sahib: ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ

Hukamnama Sahib: ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget