ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17-11-2024  

Hukamnama Sri Darbar Sahib: ਸਲੋਕੁ ਮਃ ੩ ॥  ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ

Hukamnama Sri Darbar Sahib: ਸਲੋਕੁ ਮਃ ੩ ॥  ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥ 

ਅਰਥ:ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ,  ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਗੁਰੂ ਨਾਨਕ ਜੀਆਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget