ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2025

Hukamnama Sahib: ਧਨਾਸਰੀ ਮਹਲਾ ੩ ॥  ਸਦਾ ਧਨੁ ਅੰਤਰਿ ਨਾਮੁ ਸਮਾਲੇ ॥  ਜੀਅ ਜੰਤ ਜਿਨਹਿ ਪ੍ਰਤਿਪਾਲੇ ॥  ਮੁਕਤਿ ਪਦਾਰਥੁ ਤਿਨ ਕਉ ਪਾਏ ॥  ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥  ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥  ਅੰਤਰਿ ਪਰਗਾਸੁ...

Hukamnama Sahib: ਧਨਾਸਰੀ ਮਹਲਾ ੩ ॥  ਸਦਾ ਧਨੁ ਅੰਤਰਿ ਨਾਮੁ ਸਮਾਲੇ ॥  ਜੀਅ ਜੰਤ ਜਿਨਹਿ ਪ੍ਰਤਿਪਾਲੇ ॥  ਮੁਕਤਿ ਪਦਾਰਥੁ ਤਿਨ ਕਉ ਪਾਏ ॥  ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥  ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥  ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥  ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥  ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥  ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥  ਮੂਲਹੁ ਭੁਲਾ ਜਨਮੁ ਗਵਾਏ ॥੨॥  ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget