ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2025

Hukamnama Sahib:  ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ   ੴ ਸਤਿਗੁਰ ਪ੍ਰਸਾਦਿ ॥  ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥  ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥  ਮਾਧਵੇ ਜਾਨਤ ਹਹੁ ਜੈਸੀ ਤੈਸੀ ॥

Hukamnama Sahib:  ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ   ੴ ਸਤਿਗੁਰ ਪ੍ਰਸਾਦਿ ॥  ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥  ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥  ਮਾਧਵੇ ਜਾਨਤ ਹਹੁ ਜੈਸੀ ਤੈਸੀ ॥  ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥  ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥  ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥  ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥  ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥  ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥  ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ 
ਅੰਗ:-658

ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ।   (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।   (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2।   ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3।   ਰਵਿਦਾਸ ਜੀ ਆਖਦੇ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2।   

( Waheguru Ji Ka Khalsa, Waheguru Ji Ki Fateh.)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget