ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੁਲਾਈ 2025

Hukamnama Sahib: ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

Hukamnama Sahib: ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget