ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2025

Hukamnama Sahib: ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥

Hukamnama Sahib: ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ।  ਹੇ   ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

( Waheguru Ji Ka Khalsa, Waheguru Ji Ki Fateh. )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget