ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਸਤੰਬਰ 2025

Hukamnama Sahib:  ਰਾਗੁ ਧਨਾਸਿਰੀ ਮਹਲਾ ੩ ਘਰੁ ੪  ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ....

Hukamnama Sahib:  ਰਾਗੁ ਧਨਾਸਿਰੀ ਮਹਲਾ ੩ ਘਰੁ ੪  ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! -ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget