ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੂਨ 2025

Hukamnama Sahib: ਧਨਾਸਰੀ ਮਹਲਾ ੫ ਘਰੁ ੬ ਅਸਟਪਦੀ   ੴ ਸਤਿਗੁਰ ਪ੍ਰਸਾਦਿ ॥  ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥  ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥

Hukamnama Sahib: ਧਨਾਸਰੀ ਮਹਲਾ ੫ ਘਰੁ ੬ ਅਸਟਪਦੀ   ੴ ਸਤਿਗੁਰ ਪ੍ਰਸਾਦਿ ॥  ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥  ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥  ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥  ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥  ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥    ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥  ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥  ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ 

ਅਰਥ:- ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।1। ਰਹਾਉ।   ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।1।   ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।2। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।3।   

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget