ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2025

Hukamnama Sahib:  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥

Hukamnama Sahib:  ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Embed widget