ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2025

Hukamnama Sahib: ਸੋਰਠਿ ਮਹਲਾ ੫ ॥  ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥  ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥  ਅਪੁਨੇ ਸਤਿਗੁਰ ਕੈ ਬਲਿਹਾਰੈ ॥  ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ...

Hukamnama Sahib: ਸੋਰਠਿ ਮਹਲਾ ੫ ॥  ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥  ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥  ਅਪੁਨੇ ਸਤਿਗੁਰ ਕੈ ਬਲਿਹਾਰੈ ॥  ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥  ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥  ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥  ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥  ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥  ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥  ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥   

ਅਰਥ:- ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ।   ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1।   ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2।   (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3।   ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget