ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਫਰਵਰੀ 2025

Hukamnama Sahib: ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ

Hukamnama Sahib: ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget