ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਾਰਚ 2025

Hukamnama Sahib:  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

Hukamnama Sahib:  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget