ਪੜਚੋਲ ਕਰੋ

 Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਮਈ 2025

Hukamnama Sahib: ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥

Hukamnama Sahib: ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

(ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ - ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget