ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਗਸਤ 2025

Hukamnama Sahib:  ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ...

Hukamnama Sahib:  ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ 

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ 

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget