ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-11-2025)

ਸੂਹੀ ਮਹਲਾ ੫ ॥  ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥

ਸੂਹੀ ਮਹਲਾ ੫ ॥  ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ 

ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧।
ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ।ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨।ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩।ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।
ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget