ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (18-11-2025)

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥

ਸੋਰਠਿ ਮ:੧ ਚਉਤੁਕੇ ॥ 
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ 

 

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget