ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-11-2025)

ਸੋਰਠਿ ਮਹਲਾ ੫ ॥  ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥

Amrit vele da Hukamnama Sri Darbar Sahib: ਸੋਰਠਿ ਮਹਲਾ ੫ ॥  ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget