ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 1-12-2024

Hukamnama Sahib: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ

Hukamnama Sahib: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥


ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

( Waheguru Ji Ka Khalsa, Waheguru Ji Ki Fateh.)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget