ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨।।ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
 
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨।।ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget