ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (1-09-2024)

ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥

ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥
 
ਅਤਿ ਪ੍ਰੀਤਮ = ਬਹੁਤ ਪਿਆਰਾ ਲੱਗਣ ਵਾਲਾ। ਮੋਹਨਾ = ਮੋਹ ਲੈਣ ਵਾਲਾ। ਘਟ ਸੋਹਨਾ = ਹਰੇਕ ਘਟ ਵਿਚ ਸੋਭ ਰਿਹਾ। ਪ੍ਰਾਨ ਅਧਾਰਾ = ਜਿੰਦ ਦਾ ਆਸਰਾ। ਅਪਰ ਅਪਾਰਾ = ਪਰੇ ਤੋਂ ਪਰੇ, ਬੇਅੰਤ। ਲਾਲਨ = ਹੇ ਲਾਲ! ਕੰਤ = ਹੇ ਕੰਤ! ਨੈਨ = ਅੱਖਾਂ। ਦਰਸ ਪਰਸਨ = ਦਰਸਨ ਦੀ ਛੂਹ ਪ੍ਰਾਪਤ ਕਰਨ ਲਈ। ਰੈਣਿ = ਰਾਤ। ਵਿਹਾਣੀਆ = ਗੁਜ਼ਰ ਜਾਂਦੀ ਹੈ। ਅੰਜਨ = ਸੁਰਮਾ। ਬਿੰਜਨ = ਭੋਜਨ। ਸੀਗਾਰਾ = ਸਿੰਗਾਰ। ਪਇਅੰਪੈ = ਚਰਨੀਂ ਪੈਂਦਾ ਹੈ। ਜੰਪੈ = ਬੇਨਤੀ ਕਰਦਾ ਹੈ। ਕੰਤੁ = ਖਸਮ {ਲਫ਼ਜ਼ 'ਕੰਤ' ਅਤੇ 'ਕੰਤੁ' ਵਿਚ ਫ਼ਰਕ ਵੇਖੋ}।੧।
 
(ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ। ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ। ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ। ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ। ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ। ਜਿਸ ਨੂੰ ਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ। ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤਾਂ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪ੍ਰਭੂ-ਪਤੀ ਮਿਲਾਵੋ।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget