ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥

ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
 
ਬੰਦਨ = ਨਮਸਕਾਰ। ਬਾਛਉ = ਬਾਛਉਂ, ਮੈਂ ਮੰਗਦਾ ਹਾਂ। ਸਾਧਹ ਧੂਰਿ = ਸੰਤ ਜਨਾਂ ਦੀ ਚਰਨ ਧੂੜ। ਆਪੁ = ਆਪਾ-ਭਾਵ। ਨਿਵਾਰਿ = ਦੂਰ ਕਰ ਕੇ। ਭਜਉ = ਭਜਉਂ, ਮੈਂ ਜਪਦਾ ਹਾਂ। ਭਰਪੂਰਿ = ਸਰਬ-ਵਿਆਪਕ।੧। ਕਿਲਵਿਖ = ਪਾਪ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸੁਖ ਸਾਗਰ = ਸੁਖਾਂ ਦਾ ਸਮੁੰਦਰ। ਦੁਖ ਭੰਜਨੋ = ਦੁੱਖਾਂ ਦਾ ਨਾਸ ਕਰਨ ਵਾਲਾ। ਨੀਤ = ਨਿੱਤ, ਸਦਾ।੨।
 
ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਰੁਤੀ ਸਲੋਕੁ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Embed widget