ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜਨਵਰੀ 2025

Hukamnama Sahib: ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ

Hukamnama Sahib: ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget