ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (13-11-2025)

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥  ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥  ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

ਸੋਰਠਿ ਮਹਲਾ ੩ ॥   ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥   ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥   ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥  ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥  ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ 

ਅਰਥ: ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ।  ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥   ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ,  ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ)ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।  ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।  ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget