ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-11-2025)

ਸੋਰਠਿ ਮਹਲਾ ੯ ॥   ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥   ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥  ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥   ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

ਸੋਰਠਿ ਮਹਲਾ ੯ ॥   
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥   ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥  ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥   ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget