ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Hukamnama Sahib 15 August 2026: ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥

Hukamnama Sahib 15 August 2026: ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥
 
ਪਦਅਰਥ:- ਮਾਈ—ਹੇ ਮਾਂ! ਸਕਉ—ਸਕਉਂ। ਰਹਿ ਨ ਸਕਉ—ਮੈਂ ਰਹਿ ਨਹੀਂ ਸਕਦਾ। ਮਨਿ—ਮਨ ਵਿਚ। ਧਾਰੀ—ਬਣਾਈ। ਰਹਾਉ। ਸਿਮਰਉ—ਸਿਮਰਉਂ, ਮੈਂ ਸਿਮਰਦਾ ਹਾਂ। ਨਿਰੰਜਨ ਨਾਮੁ—ਨਿਰੰਜਨ ਦਾ ਨਾਮ। ਨਿਰੰਜਨ—{ਨਿਰ-ਅੰਜਨ। ਅੰਜਨ—ਮਾਇਆ ਦੀ ਕਾਲਖ} ਮਾਇਆ ਦੇ ਪ੍ਰਭਾਵ ਤੋਂ ਰਹਿਤ। ਕਰਤੇ—ਕਰਤਾਰ ਦਾ। ਤੇ—ਤੋਂ। ਸਭਿ—ਸਾਰੇ। ਕਿਲਵਿਖ—ਪਾਪ। ਸੁਖ ਦਾਤੇ ਨਾਮੁ—ਸੁਖਾਂ ਦੇ ਦੇਣ ਵਾਲੇ ਦਾ ਨਾਮ। ਬਿਮਲ—ਪਵਿਤ੍ਰ। ਜਾ ਕੋ ਜਾਸ—ਜਿਸ ਦਾ ਜਸ।1। ਸੰਤ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ। ਪੂਰ—ਪੂਰੇ ਹੋ ਗਏ ਹਨ। ਮਨੋਰਥ—ਮੁਰਾਦਾਂ। ਭੇਟੇ—ਮਿਲ ਪਏ ਹਨ। ਗੁਣਤਾਸ—ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ। ਸਹਜ—ਆਤਮਕ ਅਡੋਲਤਾ। ਕੋਟਿ—ਕ੍ਰੋੜਾਂ। ਸੂਰ—ਸੂਰਜ।2।
 
ਅਰਥ:- ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ। ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ। ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ)। ਰਹਾਉ। ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ। (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ।1। ਹੇ ਨਾਨਕ! (ਆਖ—ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ। (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ,(ਮਾਨੋ) ਕ੍ਰੋੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ।2।5। 24।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ  ਜੀ!!
 
Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget