ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (15-07-2024)

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
 
ਅਰਥ: (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jaipur Bomb Threat: ਜੈਪੂਰ ਦੇ 2 ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਰੀਜ਼ਾਂ ਨੂੰ ਬਾਹਰ ਕੱਢ ਕੇ ਚੱਲ ਰਹੀ ਜਾਂਚ

Punjab Kings ਦੇ ਮਾਲਕਾਂ ਵਿਚਾਲੇ ਖੜਕੀ, ਪ੍ਰੀਤੀ ਜਿੰਟਾ ਪਹੁੰਚੀ ਅਦਾਲਤ, ਜਾਣੋ ਕੀ ਹੈ ਪੂਰਾ ਮਾਮਲਾ

Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ

Petrol and Diesel Price: ਰੱਖੜੀ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਰੱਖੜੀ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Advertisement
ABP Premium

ਵੀਡੀਓਜ਼

ਥਾਰ ਵਾਲੇ ਪੁਲਿਸ ਮੁਲਾਜ਼ਮ ਦੀ ਸ਼ਰੇਆਮ ਧੌਂਸ, ਸੜਕ 'ਤੇ ਹੀ ਲੱਗਿਆ ਤਮਾਸ਼ਾਪਿੰਡ ਭਗਵਾਨਪੁਰ 'ਚ ਹੋਈ ਬੇਅਦਬੀ ਬਾਰੇ ਕੀ ਬੋਲੇ ਸੁਖਪਾਲ ਖਹਿਰਾ ?Hoshiarpur | ਪਿੰਡ ਕੁਰਾਲਾ ਚ ਵਾਰਦਾਤ,ਘਰ 'ਤੇ ਚਲਾਈਆਂ ਤਾਬੜ..ਤੋੜ ਗੋ..ਲੀ..ਆਂHaryana Flood | ਹਰਿਆਣਾ 'ਚ ਸੋਨ ਨਦੀ ਨੇ ਮਚਾਈ ਤਬਾਹੀ - ਪਿੰਡਾਂ 'ਚ ਤਬਾਹੀ ਦਾ ਮੰਜ਼ਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jaipur Bomb Threat: ਜੈਪੂਰ ਦੇ 2 ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਰੀਜ਼ਾਂ ਨੂੰ ਬਾਹਰ ਕੱਢ ਕੇ ਚੱਲ ਰਹੀ ਜਾਂਚ
Jaipur Bomb Threat: ਜੈਪੂਰ ਦੇ 2 ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਰੀਜ਼ਾਂ ਨੂੰ ਬਾਹਰ ਕੱਢ ਕੇ ਚੱਲ ਰਹੀ ਜਾਂਚ
Punjab Kings ਦੇ ਮਾਲਕਾਂ ਵਿਚਾਲੇ ਖੜਕੀ, ਪ੍ਰੀਤੀ ਜਿੰਟਾ ਪਹੁੰਚੀ ਅਦਾਲਤ, ਜਾਣੋ ਕੀ ਹੈ ਪੂਰਾ ਮਾਮਲਾ
Punjab Kings ਦੇ ਮਾਲਕਾਂ ਵਿਚਾਲੇ ਖੜਕੀ, ਪ੍ਰੀਤੀ ਜਿੰਟਾ ਪਹੁੰਚੀ ਅਦਾਲਤ, ਜਾਣੋ ਕੀ ਹੈ ਪੂਰਾ ਮਾਮਲਾ
Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ
Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ
Petrol and Diesel Price: ਰੱਖੜੀ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਰੱਖੜੀ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Marriage ਤੋਂ ਬਾਅਦ ਕੁਝ ਕਾਰਨਾਂ ਕਰਕੇ ਔਰਤਾਂ ਬਣਾਉਂਦੀਆਂ ਦੂਜੇ ਮਰਦਾਂ ਨਾਲ ਸੰਬੰਧ, ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਕੇਂਦਰੀ ਮੰਤਰੀ ਜੁਐਲ ਓਰਾਮ ਦੀ ਪਤਨੀ ਦੀ ਮੌਤ, ਡੇਂਗੂ ਦੇ ਇਲਾਜ ਦੌਰਾਨ ਗਈ ਜਾਨ

Health Tips: ਲੰਚ ਬਾਕਸ 'ਚ ਕਿੰਨੀ ਦੇਰ ਤੱਕ ਰੱਖਣਾ ਚਾਹੀਦਾ NON-VEG? ਇੰਨੀ ਦੇਰ ਤੋਂ ਵੱਧ ਰੱਖਿਆ ਤਾਂ ਆਹ ਬਿਮਾਰੀ ਲੱਗਣ ਦਾ ਖਤਰਾ

Dengue: ਡੇਂਗੂ ਤੋਂ ਬਚਣਾ, ਤਾਂ ਘਰ ਦੇ ਅੰਦਰ ਜਾਂ ਬਾਹਰ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Embed widget