ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਫਰਵਰੀ 2025

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਪਦਅਰਥ: ਨੋਟ:ਜੋਗੀ ਗ੍ਰਿਹਸਤੀ ਦੇ ਦਰ ਤੇ ਜਾ ਕੇ ਸਦਾਅ ਕਰਦਾ ਹੈ, ਫਿਰ ਸਿੰਙੀ ਵਜਾਂਦਾ ਹੈ ਤੇ ਝੋਲੀ ਵਿਚ ਭਿੱਛਿਆ ਪਵਾ ਲੈਂਦਾ ਹੈ।
 
ਸੁਰਤਿ = ਪ੍ਰਭੂ = ਚਰਨਾਂ ਵਿਚ ਧਿਆਨ। ਸਬਦੁ = ਸੱਦ, ਸਦਾਅ, ਜੋਗੀ ਵਾਲੀ ਸਦਾਅ। ਸਾਖੀ = ਸਾਖੀ ਹੋਣਾ, ਪਰਮਾਤਮਾ ਦਾ ਸਾਖਿਆਤ ਦਰਸ਼ਨ ਕਰਨਾ। ਸਿੰਙੀ = ਸਿੰਙ ਦਾ ਵਾਜਾ ਜੋ ਜੋਗੀ ਵਜਾਂਦਾ ਹੈ। ਲੋਕੁ ਸੁਣੇ = (ਜੋ ਪ੍ਰਭੂ) ਸਾਰੇ ਜਗਤ ਨੂੰ ਸੁਣਦਾ ਹੈ, ਜੋ ਪ੍ਰਭੂ ਸਾਰੇ ਜਗਤ ਦੀ ਸਦਾਅ ਸੁਣਦਾ ਹੈ। ਪਤੁ = ਪਾਤ੍ਰ, ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ। ਕੈ ਤਾਈ = ਵਾਸਤੇ। ਭੀਖਿਆ = ਭਿੱਛਿਆ।੧।ਬਾਬਾ = ਹੇ ਜੋਗੀ! ਜਿਨਿ = ਜਿਸ (ਗੋਰਖ) ਨੇ। ਗੋਇ = ਸ੍ਰਿਸ਼ਟੀ, ਧਰਤੀ। ਉਠਾਲੀ = ਪੈਦਾ ਕੀਤੀ ਹੈ। ਕਰਤੇ = ਪੈਦਾ ਕਰਦੇ ਨੂੰ। ਬਾਰ = ਦੇਰ, ਚਿਰ।੧।ਰਹਾਉ।ਪਾਣੀ ਪਵਣਿ = ਪਾਣੀ ਤੇ ਪਵਣ (ਆਦਿਕ ਤੱਤਾਂ ਦੇ ਸਮੁਦਾਇ) ਵਿਚ। ਬੰਧਿ = ਬੰਨ੍ਹ ਕੇ। ਪ੍ਰਾਣ = ਜਿੰਦਾਂ। ਮੁਖਿ = ਮੁਖੀ।
 
ਦੀਏ = ਦੀਵੇ। ਮਰਣ ਜੀਵਣ ਕਉ = ਵੱਸਣ ਲਈ। ਏਤੇ = ਇਤਨੇ, ਇਹ ਸਾਰੇ।੨।ਸਿਧ = (ਜੋਗ = ਸਾਧਨਾਂ ਵਿਚ) ਪੁੱਗੇ ਹੋਏ ਜੋਗੀ। ਸਾਧਿਕ = ਸਾਧਨ ਕਰਨ ਵਾਲੇ। ਜੰਗਮ = ਸ਼ੈਵਮਤ ਦੇ ਜੋਗੀ ਜੋ ਸਿਰ ਉਤੇ ਸੱਪ ਦੀ ਸ਼ਕਲ ਦੀ ਰੱਸੀ ਅਤੇ ਧਾਤ ਦਾ ਚੰਦ੍ਰਮਾ ਪਹਿਨਦੇ ਹਨ ਤੇ ਕੰਨਾਂ ਵਿਚ ਮੁੰਦ੍ਰਾਂ ਦੀ ਥਾਂ ਪਿੱਤਲ ਦੇ ਫੁੱਲ ਮੋਰ ਦੇ ਖੰਭਾਂ ਨਾਲ ਸਜਾ ਕੇ ਪਾਂਦੇ ਹਨ। ਬਹੁਤੇਰੇ = ਅਨੇਕਾਂ। ਤਿਨ = ਉਹਨਾਂ ਨੂੰ। ਮਿਲਾ = ਮੈਂ ਮਿਲਾਂ। ਕੀਰਤਿ = ਸਿਫ਼ਤਿ-ਸਾਲਾਹ। ਆਖਾ = ਮੈਂ ਆਖਾਂ।੩।ਰਹੈ– ਟਿਕਿਆ ਰਹਿੰਦਾ ਹੈ, ਗਲਦਾ ਨਹੀਂ। ਘ੍ਰਿਤ = ਘਿਉ। ਸੰਗੇ = ਨਾਲ। ਐਸੇ = ਇਸ ਤਰ੍ਹਾਂ। ਕਿਆ ਕਰੈ = ਕੁਝ ਵਿਗਾੜ ਨਹੀਂ ਸਕਦਾ।੪।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget