ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-10-2024)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥

Hukamnama Sahib: ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
 
ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।
 
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

Embed widget