ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (17-09-2025)

ਸੋਰਠਿ ਮਹਲਾ ੩ ॥  ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥  ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥  ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

ਸੋਰਠਿ ਮਹਲਾ ੩ ॥  ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥  ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥  ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥  ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥  ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥  ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥  ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥  ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ 
ਕਉ = ਨੂੰ। ਸਚੁ = ਸਦਾ ਕਾਇਮ ਰਹਿਣ ਵਾਲਾ। ਅਖੁਟੁ = ਨਾਹ ਮੁੱਕਣ ਵਾਲਾ। ਕਿਨੈ = ਕਿਸੇ ਪਾਸੋਂ ਭੀ। ਧਨਿ = ਧਨ ਨਾਲ ॥੧॥ ਸਬਦੀ = ਸ਼ਬਦ ਦੀ ਰਾਹੀਂ। ਸਜਾਇ = ਦੰਡ ॥ ਰਹਾਉ॥ ਦੇਹੀ = ਸਰੀਰ। ਵਸਹਿ = ਵੱਸਦੇ ਹਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ ਧਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧਾ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਗੁਬਾਰਾ = ਹਨੇਰਾ ॥੨॥
(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget