ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-12-2025)

Hukamnama Sahib: ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ   ੴ ਸਤਿਗੁਰ ਪ੍ਰਸਾਦਿ ॥   ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥   ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥   ਕਉਡੀ ਬਦਲੈ ਜਨਮੁ...

Hukamnama Sahib: ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ   ੴ ਸਤਿਗੁਰ ਪ੍ਰਸਾਦਿ ॥   ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥   ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥   ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥   ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥   ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥   ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ 

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget