ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਫਰਵਰੀ 2025

ਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥

ਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
 
ਜੇਤੇ = ਜਿਤਨੇ ਭੀ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।
 
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget