ਪੜਚੋਲ ਕਰੋ
Advertisement
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-08-2023)
ਸਲੋਕੁ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥
ਸਲੋਕੁ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
Shalok, Third Mehl: Waaho! Waaho! The Lord Himself causes us to praise Him, through the True Word of the Guru's Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. ||1||
ਵਾਹੁ ਵਾਹੁ ਬਾਣੀ = ਸਿਫ਼ਤ-ਸਾਲਾਹ ਦੀ ਬਾਣੀ। ਸਚੁ ਹੈ = ਪ੍ਰਭੂ ਦਾ ਰੂਪ।
ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ 'ਵਾਹ ਵਾਹ' ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) 'ਵਾਹੁ ਵਾਹੁ' ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ।੧।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ । ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ । ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement