ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-02-2023)

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-02-2023)

               ਰਾਗੁ ਧਨਾਸਿਰੀ ਮਹਲਾ ੩ ਘਰੁ ੪
               ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਸ਼ੁੱਕਰਵਾਰ, ੧੨ ਫੱਗਣ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੬੬)

             ਰਾਗੁ ਧਨਾਸਿਰੀ ਮਹਲਾ ੩ ਘਰੁ ੪
               ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾਂ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁੱਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget