ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥
 
ਅਰਥ: ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ।ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।
 
ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ।੨।ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।੧੯।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget