ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24-05-2025

Hukamnama Sahib: ਬਿਲਾਵਲੁ ਮਹਲਾ ੫ ॥ਐਸੇ ਕਾਹੇ ਭੂਲਿ ਪਰੇ ॥.ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ...

Hukamnama Sahib: ਬਿਲਾਵਲੁ ਮਹਲਾ ੫ ॥ਐਸੇ ਕਾਹੇ ਭੂਲਿ ਪਰੇ ॥.ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ)। ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ॥੧॥ ਰਹਾਉ॥ ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ)। ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ॥੧॥ ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ)। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ॥੨॥੧੦॥੯੬॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget