ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
 
ਅਰਥ: ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ)ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget