ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜਨਵਰੀ 2025

Hukamnama Sahib: ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥

Hukamnama Sahib: ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget