ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜਨਵਰੀ 2025

Hukamnama Sahib: ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥

Hukamnama Sahib: ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥
 
ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਥੋਰਾ = ਥੋੜ੍ਹਾ, ਹੋਛਾ ਜਿਹਾ, ਕਮਜ਼ੋਰ। ਪੇਖੇ = ਮੈਂ ਵੇਖੇ ਹਨ। ਭੋਰਾ = ਰਤਾ ਭੀ ॥੧॥ ਠਾਕੁਰ = ਹੇ ਠਾਕੁਰ! ਆਹਿ = ਹੈ। ਮੋਹਿ = ਮੈਨੂੰ, ਮੇਰੇ ਵਿਚ। ਨਿਰਗੁਨ = ਗੁਣਹੀਨ। ਆਹਿਓ = ਤੱਕਿਆ ਹੈ, ਚਾਹਿਆ ਹੈ, ਲੋੜਿਆ ਹੈ। ਧੋਰਾ = ਆਸਰਾ, ਸਮੀਪਤਾ ॥੧॥ ਬਲਿ = ਕੁਰਬਾਨ। ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਜੋਰਾ = ਜੋਰ, ਸਹਾਰਾ। ਬਿਨਸਿਓ = ਨਾਸ ਹੋ ਗਿਆ। ਨਿਹੋਰਾ = ਮੁਥਾਜੀ ॥੨॥੭॥੧੬॥
 
ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget