ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
 
ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧।
 
ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ।ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = 'ਅਲੱਖ' ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ।ਪਟੈ = ਲੇਖੇ ਵਿਚ।੨।ਭਗਤਿ ਨਾਰਦੀ = ਪ੍ਰੇਮਾ = ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩।ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।
 
ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਫਾਰਚੂਨਰ 'ਚ ਜਾ ਰਹੇ ਪਰਿਵਾਰ 'ਤੇ ਨੌਜਵਾਨਾਂ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਫਾਰਚੂਨਰ 'ਚ ਜਾ ਰਹੇ ਪਰਿਵਾਰ 'ਤੇ ਨੌਜਵਾਨਾਂ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
BJP ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਹੜੇ ਵਾਰਡ ਤੋਂ ਕਿਸ ਨੂੰ ਦਿੱਤੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
BJP ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਹੜੇ ਵਾਰਡ ਤੋਂ ਕਿਸ ਨੂੰ ਦਿੱਤੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Embed widget