ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-09-2024)

Hukamnama Sahib: ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥

Hukamnama Sahib: ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
 
 
ਮੈ ਮਨਿ = ਮੇਰੇ ਮਨ ਵਿਚ। ਹਰੇ = ਹੇ ਹਰੀ! ਪਾਵਾ = ਪਾਵਾਂ, ਮੈਂ ਪਾ ਲਵਾਂ। ਜਾਇ = ਜਾ ਕੇ। ਪੁਛਾ = ਪੁਛਾਂ, ਮੈਂ ਪੁੱਛਦੀ ਹਾਂ। ਸਤਗੁਰੈ = ਗੁਰੂ ਨੂੰ। ਪੁਛਿ = ਪੁੱਛ ਕੇ। ਮੁਗਧੁ = ਮੂਰਖ। ਸਮਝਾਵਾ = ਸਮਝਾਵਾਂ, ਮੈਂ ਸਮਝਾਂਦੀ ਹਾਂ।
 
 
 
ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
 
ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Embed widget