ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31-12-2024

Hukamnama Sahib: ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥  ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥  ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥  ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ

Hukamnama Sahib: ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥  ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥  ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥  ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥  ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥  ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥  ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ 

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget