ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜਨਵਰੀ 2025

ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥

ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
 
ਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ। ਸਹ = ਹੇ ਪਤੀ (ਪ੍ਰਭੂ)! ਤਉ ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥ ਚਿਤਿ = ਚਿਤ ਵਿਚ। ਵੁਠਿਆ = ਅੱਪੜਿਆਂ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਸਭ = ਸਾਰੀ ਸ੍ਰਿਸ਼ਟੀ। ਧਾਰੀਆ = ਟਿਕਾ ਕੇ ਰੱਖੀ ਹੋਈ ਹੈ। ਅਗਮ = ਅਪਹੁੰਚ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ
 
ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget