ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5-12-2024

Hukamnama Sahib: ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

Hukamnama Sahib: ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥  ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥  ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ।  ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget