ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5-12-2025

Hukamnama Sahib: ਬਿਲਾਵਲੁ ॥  ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥  ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥  ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥  ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥  

Hukamnama Sahib: ਬਿਲਾਵਲੁ ॥  ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥  ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥  ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥  ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥  ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥  ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥  ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥  ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥  

ਅਰਥ:- (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।1। ਰਹਾਉ।   ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।1।   (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।2।   ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।3।11।   ਸ਼ਬਦ ਦਾ ਭਾਵ:- ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ।   

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget