ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਜੂਨ 2026

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
 
ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ।e ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।
 
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
 
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Advertisement

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget