ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (6-11-2024)

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
 
ਮਾਹਿ = ਵਿਚ। ਰਹੀ = ਰਹਿ ਗਈ। ਭਜੇ = ਭਜਨ ਕੀਤਾ। ਤੀਰਥ = {तीर्थ = A holy person} ਸੰਤ ਜਨ। ਸੇਵੇ = ਸੇਵਾ ਕੀਤੀ। ਚੋਟੀ = ਬੋਦੀ। ਕਾਲਿ = ਕਾਲ ਨੇ। ਗਹੀ = ਫੜ ਲਈ ॥੧॥ ਦਾਰਾ = ਇਸਤ੍ਰੀ। ਪੂਤ = ਪੁੱਤਰ। ਰਥ = ਗੱਡੀਆਂ। ਸੰਪਤਿ = ਮਲ-ਅਸਬਾਬ। ਸਭ ਮਹੀ = ਸਾਰੀ ਧਰਤੀ। ਅਵਰ = ਹੋਰ। ਸਗਲ = ਸਾਰਾ। ਮਿਥਿਆ = ਨਾਸਵੰਤ। ਜਾਨਹੁ = ਸਮਝੋ। ਕੋ = ਦਾ। ਸਹੀ = ਠੀਕ, ਸਾਥ ਨਿਬਾਹੁਣ ਵਾਲਾ, ਅਸਲ (ਸਾਥੀ) ॥੧॥ ਜੁਗ = ਜੁਗਾਂ ਵਿਚ। ਹਾਰਿਓ = ਥੱਕ ਗਿਆ। ਮਾਨਸ ਦੇਹ = ਮਨੁੱਖਾ ਸਰੀਰ। ਲਹੀ = ਲੱਭਾ। ਬਰੀਆ = ਵਾਰੀ। ਕਹਾ ਨਹੀ = ਕਿਉਂ ਨਹੀਂ? ॥੨॥੨॥
 
(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ- ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ? ॥੨॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget