ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-08-2024)

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
 
ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget