ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥
 
ਅਰਥ: ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧।
ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget